ਲੰਗਰ ਸੇਵਾਵਾਂ

ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ

ਸਾਹਿਬ ਸ੍ਰੀ ਗੁਰੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਪਟਨਾ ਸਾਹਿਬ ਬਿਹਾਰ ਵਿਖੇ ਲੰਗਰ ਦੀ ਸੁਰੂਆਤ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਨਿਤੇਸ ਕੁਮਾਰ ਜੀ ਮੁੱਖ ਮੱਤਰੀ ਬਿਹਾਰ ਵੱਲੋ 25-12-2019 ਕੀਤੀ ਗਈ