ਲੰਗਰ ਸੇਵਾਵਾਂ

ਇਕਾਂਤਵਾਸ ਕੀਤੇ ਗਏ ਸ਼ਰਧਾਲੂਆਂ ਨੂੰ ਰੋਜ਼ਾਨਾ 3 ਟਾਈਮ ਦਾ ਲੰਗਰ ਛਕਾਉਣ ਦੀ ਸੇਵਾ

ਇਕਾਂਤਵਾਸ ਕੀਤੇ ਗਏ ਸ਼ਰਧਾਲੂਆਂ ਨੂੰ ਰੋਜ਼ਾਨਾ 3 ਟਾਈਮ ਦਾ ਲੰਗਰ ਛਕਾਉਣ ਦੀ ਸੇਵਾ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਸ਼੍ਰੀ ਅੰਮ੍ਰਿਤਸਰ ਵਾਲਿਆਂ ਵਲੋਂ ਆਪ ਸਭ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।