ਪਾਵਨ ਗੁਰੂਧਾਮਾਂ ਦੀਆਂ ਚੱਲ ਰਹੀਆਂ ਸੇਵਾਵਾਂ।

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ।

ਗੁਰੂਦਵਾਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿੱਖੇ ਪੇਂਟ ਦੀ ਸੇਵਾ ਦੀ ਸ਼ੁਰੂ ਐਸਜੀਪੀਸੀ ਅੱਤੇ ਆਪ ਸਭ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼੍ਰੀ ਅਮ੍ਰਿਤਸਰ ਵਿਖੇ ਕਾਰ ਪਾਰਕਿੰਗ ਦਾ ਲੈਂਟਰ 16/05/2021 nu SGPC, ਡੇਰਾ ਕਾਰ ਸੇਵਾ ਭੂਰੀ ਵਾਲੇ ਸ਼੍ਰੀ ਅੰਮ੍ਰਿਤਸਰ ਵਿਖੇ ਆਪ ਸੰਗਤਾ ਦੇ ਸਹਿਯੋਗ ਨਾਲ ਪਇਆ ਗਿਆ।