ਪਾਵਨ ਗੁਰੂਧਾਮਾਂ ਦੀਆਂ ਚੱਲ ਰਹੀਆਂ ਸੇਵਾਵਾਂ।

ਤਖ਼ਤ ਸ਼੍ਰੀ ਕੇਸਗੜ ਸਾਹਿਬ , ਸ਼੍ਰੀ ਅਨੰਦਪੁਰ ਸਾਹਿਬ

ਤਖ਼ਤ ਸ਼੍ਰੀ ਕੇਸਗੜ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ, ਹੋਲਾ ਮਹੱਲਾ ੦੨/੦੩/੨੦੧੮ ਲੰਗਰ ਸੇਵਾ... ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ(500 A.C Room) ਦੀ )ਚੱਲ ਰਹੀ ਸੇਵਾ.ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲੇ ਨਿਰਮਲੇ ਤਪੋਬਨ , ਸ਼੍ਰੀ ਅੰਮ੍ਰਿਤਸਰ.. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣ ਰਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਪੰਜਵੀਂ ਮੰਜਿਲ ਦਾ ਲੇੰਟਰ ਕਾਰ ਸੇਵਾ ਭੂਰੀ ਵਾਲੇ ਸ੍ਰੀ ਅੰਮ੍ਰਿਤਸਰ ਵਾਲਿਆ ਵਲੋਂ ਤੇ sgpc ਅਤੇ ਆਪ ਸਬ ਸੰਗਤਾਂ ਦੇ ਸਹਿਯੋਗ ਨਾਲ 8/3/2020 ਨੂੰ ਪਾਇਆ ਗਿਆ ! ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਾਰ ਸੇਵਾ ਭੂਰੀ ਵਾਲਿਆ ਵਲੋ ਪੇਟ ਦੀ ਸੇਵਾ ਕੀਤੀ ਗਈ ਮਿਤੀ 11/1/2018