ਪਾਵਨ ਗੁਰੂਧਾਮਾਂ ਦੀਆਂ ਚੱਲ ਰਹੀਆਂ ਸੇਵਾਵਾਂ।

ਸੋਨੇ ਦੀ ਸੇਵਾ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਵਿਖੇ ਦਰਸ਼ਨੀ ਡਿਓੜੀ (ਘੰਟਾ ਘਰ ਵਾਲੀ ਸਾਈਡ ) ਗੁੰਬਦ ਨੂੰ ਸੋਨਾ ਲਾਉਣ ਦੀ ਸੇਵਾ ਚੱਲ ਰਹੀ ਹੈ , ਸੰਗਤ ਸੋਨੇ ਦੀ ਸੇਵਾ ਵਿਚ ਹਿੱਸਾ ਪਾ ਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰੋ ਜੀ ,ਸੰਪਰਦਾਏ ਕਾਰ ਸੇਵਾ ਭੂਰੀ ਵਾਲੇ ਸ਼੍ਰੀ ਅੰਮ੍ਰਿਤਸਰ .