ਪਾਵਨ ਗੁਰੂਧਾਮਾਂ ਦੀਆਂ ਚੱਲ ਰਹੀਆਂ ਸੇਵਾਵਾਂ।

ਗੁਰੂਦੁਆਰਾ ਸ੍ਰੀ ਗਰਨਾ ਸਾਹਿਬ ਪਿੰਡ ਬੌਂਦਲ ਜਿਲ੍ਹਾ ਹੁਸ਼ਿਆਰਪੁਰ

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰੂਦੁਆਰਾ ਸ੍ਰੀ ਗਰਨਾ ਸਾਹਿਬ ਪਿੰਡ ਬੌਂਦਲ ਜਿਲ੍ਹਾ ਹੁਸ਼ਿਆਰਪੁਰ ਵਿਖੇ ਗੁਰੂਦੁਆਰਾ ਸਾਹਿਬ ਜੀ ਦੀ ਸੇਵਾ ਦਾ ਟਪ SGPC ਅਤੇ ਆਪ ਸਬ ਸੰਗਤਾਂ ਦੇ ਸਹਿਯੋਗ ਨਾਲ ਸੰਪਰਦਾਇ ਕਾਰ ਸੇਵਾ ਭੂਰੀ ਵਾਲਿਆਂ ਵਲੋਂ 13/02/2020 ਨੂੰ ਲਗਾਇਆ ਗੁਰਦੁਆਰਾ ਗਰਨਾ ਸਾਹਿਬ (ਪਾਤਸ਼ਾਹੀ 6ਵੀਂ) ਵਿਖੇ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੇਂਟਰ ਮਿਤੀ 15-12-2020 ਨੂੰ ਕਾਰ ਸੇਵਾ ਭੂਰੀ ਵਾਲਿਆ ਸ੍ਰੀ ਅੰਮ੍ਰਿਤਸਰ ਅਤੇ ਆਪ ਸਬ ਸੰਗਤਾ ਦੇ ਸਹਿਯੋਗ ਦੇ ਨਾਲ ਪਾਇਆ ਗਿਆ।